يَعْلَمُ خَآئِنَةَ ٱلْأَعْيُنِ وَمَا تُخْفِى ٱلصُّدُورُ Punjabi Translation - Arif Haleemਉਹ (ਅੱਲਾਹ) ਚੋਰੀ ਚੋਰੀ ਵੇਖਣ ਵਾਲੀਆਂ ਨਜ਼ਰਾਂ ਨੂੰ ਅਤੇ ਦਿਲਾਂ ਵਿਚ ਲੁਕੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ।