تَنزِيلُ ٱلْكِتَٰبِ مِنَ ٱللَّهِ ٱلْعَزِيزِ ٱلْعَلِيمِ Punjabi Translation - Arif Haleemਇਹ ਕਿਤਾਬ (.ਕੁਰਆਨ) ਦਾ ਉਤਰਨਾ ਉਸ ਅੱਲਾਹ ਵੱਲੋਂ ਹੈ ਜਿਹੜਾ ਵੱਡਾ ਜ਼ੋਰਾਵਰ ਅਤੇ ਸਭ ਕੁੱਝ ਜਾਣਨ ਵਾਲਾ ਹੈ।