caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 30

ਮੱਕਾ · ਉਤਰਨ ਦਾ ਕ੍ਰਮ 60 · 40:30

وَقَالَ ٱلَّذِىٓ ءَامَنَ يَٰقَوْمِ إِنِّىٓ أَخَافُ عَلَيْكُم مِّثْلَ يَوْمِ ٱلْأَحْزَابِ

Punjabi Translation - Arif Haleemਜਿਹੜਾ ਵਿਅਕਤੀ ਈਮਾਨ ਲਿਆਇਆ ਸੀ ਉਸ ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਤਾਂ ਇਸ ਗੱਲ ਦਾ ਡਰ ਹੈ ਕਿ ਤੁਹਾਡੇ ’ਤੇ ਉਹੀ ਦਿਨ (ਦਾ ਅਜ਼ਾਬ) ਨਾ ਆ ਜਾਵੇ ਜਿਹੜਾ (ਮਾੜਾ ਸਮਾਂ) ਹੋਰ ਉੱਮਤਾਂ ਉੱਤੇ (ਰਸੂਲਾਂ ਨੂੰ ਝੁਠਲਾਉਣ ਕਾਰਨ) ਆ ਚੁੱਕਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70