caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 31

ਮੱਕਾ · ਉਤਰਨ ਦਾ ਕ੍ਰਮ 60 · 40:31

مِثْلَ دَأْبِ قَوْمِ نُوحٍ وَعَادٍ وَثَمُودَ وَٱلَّذِينَ مِنۢ بَعْدِهِمْ وَمَا ٱللَّهُ يُرِيدُ ظُلْمًا لِّلْعِبَادِ

Punjabi Translation - Arif Haleemਜਿਵੇਂ ਨੂਹ ਦੀ ਕੌਮ, ਆਦ, ਸਮੂਦ ਤੇ ਉਹਨਾਂ ਤੋਂ ਬਾਅਦ ਵਾਲੇ ਲੋਕਾਂ ਦਾ ਹਾਲ ਹੋਇਆ ਸੀ। ਅੱਲਾਹ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਨਹੀਂ ਕਰਨਾ ਚਾਹੁੰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70