وَيَٰقَوْمِ إِنِّىٓ أَخَافُ عَلَيْكُمْ يَوْمَ ٱلتَّنَادِ Punjabi Translation - Arif Haleemਅਤੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਂ ਤੁਹਾਡੇ ਉੱਤੇ ਉਸ ਪੁਕਾਰਨ ਵਾਲੇ ਦਿਨ (ਕਿਆਮਤ) ਤੋਂ ਵੀ ਡਰਦਾ ਹਾਂ।