caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 44

ਮੱਕਾ · ਉਤਰਨ ਦਾ ਕ੍ਰਮ 60 · 40:44

فَسَتَذْكُرُونَ مَآ أَقُولُ لَكُمْ وَأُفَوِّضُ أَمْرِىٓ إِلَى ٱللَّهِ إِنَّ ٱللَّهَ بَصِيرٌۢ بِٱلْعِبَادِ

Punjabi Translation - Arif Haleemਛੇਤੀ ਹੀ (ਭਾਵ ਕਿਆਮਤ ਵਾਲੇ ਦਿਨ) ਤੁਸੀਂ ਮੇਰੀਆਂ ਉਹਨਾਂ ਗੱਲਾਂ ਨੂੰ ਯਾਦ ਕਰੋਗੇ ਜੋ ਮੈਂ ਤੁਹਾਨੂੰ ਕਹਿ ਰਿਹਾ ਹਾਂ। ਮੈਂ ਆਪਣਾ ਮਾਮਲਾ ਅੱਲਾਹ ਦੇ ਹਵਾਲੇ ਕਰਦਾ ਹਾਂ। ਬੇਸ਼ੱਕ ਅੱਲਾਹ ਤਾਂ ਸਾਰੇ ਬੰਦਿਆਂ ਨੂੰ ਵੇਖ ਰਿਹਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70