caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 46

ਮੱਕਾ · ਉਤਰਨ ਦਾ ਕ੍ਰਮ 60 · 40:46

ٱلنَّارُ يُعْرَضُونَ عَلَيْهَا غُدُوًّا وَعَشِيًّا وَيَوْمَ تَقُومُ ٱلسَّاعَةُ أَدْخِلُوٓا۟ ءَالَ فِرْعَوْنَ أَشَدَّ ٱلْعَذَابِ

Punjabi Translation - Arif Haleemਉਹ (ਅਜ਼ਾਬ) ਨਰਕ ਦੀ ਅੱਗ ਹੈ ਜਿਸ ਦੇ ਸਾਹਮਣੇ ਉਹਨਾਂ ਨੂੰ ਸਵੇਰੇ-ਸ਼ਾਮ ਪੇਸ਼ ਕੀਤਾ ਜਾਂਦਾ ਹੈ ਅਤੇ ਜਿਸ ਦਿਨ ਕਿਆਮਤ ਆਵੇਗੀ (ਹੁਕਮ ਹੋਵੇਗਾ ਕਿ) ਫ਼ਿਰਔਨੀਆਂ ਨੂੰ ਅਤਿਅੰਤ ਕਰੜੇ ਅਜ਼ਾਬ ਵਿਚ ਸੁੱਟ ਦਿਓ।
Looking for a topic? Try the meaning search — your question is scanned across all 6,236 verses.
ਭਾਸ਼ਾ — 70