caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 49

ਮੱਕਾ · ਉਤਰਨ ਦਾ ਕ੍ਰਮ 60 · 40:49

وَقَالَ ٱلَّذِينَ فِى ٱلنَّارِ لِخَزَنَةِ جَهَنَّمَ ٱدْعُوا۟ رَبَّكُمْ يُخَفِّفْ عَنَّا يَوْمًا مِّنَ ٱلْعَذَابِ

Punjabi Translation - Arif Haleemਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70