caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 51

ਮੱਕਾ · ਉਤਰਨ ਦਾ ਕ੍ਰਮ 60 · 40:51

إِنَّا لَنَنصُرُ رُسُلَنَا وَٱلَّذِينَ ءَامَنُوا۟ فِى ٱلْحَيَوٰةِ ٱلدُّنْيَا وَيَوْمَ يَقُومُ ٱلْأَشْهَٰدُ

Punjabi Translation - Arif Haleemਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70