caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 53

ਮੱਕਾ · ਉਤਰਨ ਦਾ ਕ੍ਰਮ 60 · 40:53

وَلَقَدْ ءَاتَيْنَا مُوسَى ٱلْهُدَىٰ وَأَوْرَثْنَا بَنِىٓ إِسْرَٰٓءِيلَ ٱلْكِتَٰبَ

Punjabi Translation - Arif Haleemਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ ਨੂੰ ਉਸ ਕਿਤਾਬ ਦਾ ਵਾਰਸ ਬਣਾਇਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70