caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 65

ਮੱਕਾ · ਉਤਰਨ ਦਾ ਕ੍ਰਮ 60 · 40:65

هُوَ ٱلْحَىُّ لَآ إِلَٰهَ إِلَّا هُوَ فَٱدْعُوهُ مُخْلِصِينَ لَهُ ٱلدِّينَ ٱلْحَمْدُ لِلَّهِ رَبِّ ٱلْعَٰلَمِينَ

Punjabi Translation - Arif Haleemਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ। ਸੋ ਤੁਸੀਂ ਆਪਣੀ ਬੰਦਗੀ ਨੂੰ ਉਸ ਲਈ ਖ਼ਾਲਿਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਪੁਕਾਰੋ। ਸਾਰੀਆਂ ਸਿਫ਼ਤਾਂ ਅੱਲਾਹ ਲਈ ਹੀ ਹਨ ਜਿਹੜਾ ਸਾਰੇ ਜਹਾਨਾਂ ਦਾ ਰੱਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70