caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ghaafir, ਆਇਤ 70

ਮੱਕਾ · ਉਤਰਨ ਦਾ ਕ੍ਰਮ 60 · 40:70

ٱلَّذِينَ كَذَّبُوا۟ بِٱلْكِتَٰبِ وَبِمَآ أَرْسَلْنَا بِهِۦ رُسُلَنَا فَسَوْفَ يَعْلَمُونَ

Punjabi Translation - Arif Haleemਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70