ثُمَّ قِيلَ لَهُمْ أَيْنَ مَا كُنتُمْ تُشْرِكُونَ Punjabi Translation - Arif Haleemਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ?