وَنَجَّيْنَا ٱلَّذِينَ ءَامَنُوا۟ وَكَانُوا۟ يَتَّقُونَ Punjabi Translation - Arif Haleemਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।