caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Fussilat, ਆਇਤ 19

ਮੱਕਾ · ਉਤਰਨ ਦਾ ਕ੍ਰਮ 61 · 41:19

وَيَوْمَ يُحْشَرُ أَعْدَآءُ ٱللَّهِ إِلَى ٱلنَّارِ فَهُمْ يُوزَعُونَ

Punjabi Translation - Arif Haleemਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70