caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Fussilat, ਆਇਤ 27

ਮੱਕਾ · ਉਤਰਨ ਦਾ ਕ੍ਰਮ 61 · 41:27

فَلَنُذِيقَنَّ ٱلَّذِينَ كَفَرُوا۟ عَذَابًا شَدِيدًا وَلَنَجْزِيَنَّهُمْ أَسْوَأَ ٱلَّذِى كَانُوا۟ يَعْمَلُونَ

Punjabi Translation - Arif Haleemਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70