caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Fussilat, ਆਇਤ 28

ਮੱਕਾ · ਉਤਰਨ ਦਾ ਕ੍ਰਮ 61 · 41:28

ذَٰلِكَ جَزَآءُ أَعْدَآءِ ٱللَّهِ ٱلنَّارُ لَهُمْ فِيهَا دَارُ ٱلْخُلْدِ جَزَآءًۢ بِمَا كَانُوا۟ بِـَٔايَٰتِنَا يَجْحَدُونَ

Punjabi Translation - Arif Haleemਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70