caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Fussilat, ਆਇਤ 41

ਮੱਕਾ · ਉਤਰਨ ਦਾ ਕ੍ਰਮ 61 · 41:41

إِنَّ ٱلَّذِينَ كَفَرُوا۟ بِٱلذِّكْرِ لَمَّا جَآءَهُمْ وَإِنَّهُۥ لَكِتَٰبٌ عَزِيزٌ

Punjabi Translation - Arif Haleemਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70