caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Fussilat, ਆਇਤ 43

ਮੱਕਾ · ਉਤਰਨ ਦਾ ਕ੍ਰਮ 61 · 41:43

مَّا يُقَالُ لَكَ إِلَّا مَا قَدْ قِيلَ لِلرُّسُلِ مِن قَبْلِكَ إِنَّ رَبَّكَ لَذُو مَغْفِرَةٍ وَذُو عِقَابٍ أَلِيمٍ

Punjabi Translation - Arif Haleem(ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70