caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Fussilat, ਆਇਤ 49

ਮੱਕਾ · ਉਤਰਨ ਦਾ ਕ੍ਰਮ 61 · 41:49

لَّا يَسْـَٔمُ ٱلْإِنسَٰنُ مِن دُعَآءِ ٱلْخَيْرِ وَإِن مَّسَّهُ ٱلشَّرُّ فَيَـُٔوسٌ قَنُوطٌ

Punjabi Translation - Arif Haleemਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70