caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Fussilat, ਆਇਤ 54

ਮੱਕਾ · ਉਤਰਨ ਦਾ ਕ੍ਰਮ 61 · 41:54

أَلَآ إِنَّهُمْ فِى مِرْيَةٍ مِّن لِّقَآءِ رَبِّهِمْ أَلَآ إِنَّهُۥ بِكُلِّ شَىْءٍ مُّحِيطٌۢ

Punjabi Translation - Arif Haleemਖ਼ਬਰਦਾਰ! ਬੇਸ਼ੱਕ ਉਹ ਲੋਕ ਆਪਣੇ ਰੱਬ ਦੀ ਮਿਲਣੀ ਵਿਚ ਸ਼ੱਕ ਵਿਚ ਹਨ। ਖ਼ਬਰਦਾਰ ਬੇਸ਼ੱਕ ਉਸ ਨੇ ਹਰੇਕ ਚੀਜ਼ ਨੂੰ ਆਪਣੇ ਘੇਰੇ ਵਿਚ ਕਰ ਰੱਖਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70