caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shura, ਆਇਤ 29

ਮੱਕਾ · ਉਤਰਨ ਦਾ ਕ੍ਰਮ 62 · 42:29

وَمِنْ ءَايَٰتِهِۦ خَلْقُ ٱلسَّمَٰوَٰتِ وَٱلْأَرْضِ وَمَا بَثَّ فِيهِمَا مِن دَآبَّةٍ وَهُوَ عَلَىٰ جَمْعِهِمْ إِذَا يَشَآءُ قَدِيرٌ

Punjabi Translation - Arif Haleemਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70