caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shura, ਆਇਤ 3

ਮੱਕਾ · ਉਤਰਨ ਦਾ ਕ੍ਰਮ 62 · 42:3

كَذَٰلِكَ يُوحِىٓ إِلَيْكَ وَإِلَى ٱلَّذِينَ مِن قَبْلِكَ ٱللَّهُ ٱلْعَزِيزُ ٱلْحَكِيمُ

Punjabi Translation - Arif Haleem(ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।[1]
Looking for a topic? Try the meaning search — your question is scanned across all 6,236 verses.
ਭਾਸ਼ਾ — 70