وَمِنْ ءَايَٰتِهِ ٱلْجَوَارِ فِى ٱلْبَحْرِ كَٱلْأَعْلَٰمِ Punjabi Translation - Arif Haleemਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।