caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shura, ਆਇਤ 33

ਮੱਕਾ · ਉਤਰਨ ਦਾ ਕ੍ਰਮ 62 · 42:33

إِن يَشَأْ يُسْكِنِ ٱلرِّيحَ فَيَظْلَلْنَ رَوَاكِدَ عَلَىٰ ظَهْرِهِۦٓ إِنَّ فِى ذَٰلِكَ لَـَٔايَٰتٍ لِّكُلِّ صَبَّارٍ شَكُورٍ

Punjabi Translation - Arif Haleemਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70