caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shura, ਆਇਤ 49

ਮੱਕਾ · ਉਤਰਨ ਦਾ ਕ੍ਰਮ 62 · 42:49

لِّلَّهِ مُلْكُ ٱلسَّمَٰوَٰتِ وَٱلْأَرْضِ يَخْلُقُ مَا يَشَآءُ يَهَبُ لِمَن يَشَآءُ إِنَٰثًا وَيَهَبُ لِمَن يَشَآءُ ٱلذُّكُورَ

Punjabi Translation - Arif Haleemਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70