caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shura, ਆਇਤ 50

ਮੱਕਾ · ਉਤਰਨ ਦਾ ਕ੍ਰਮ 62 · 42:50

أَوْ يُزَوِّجُهُمْ ذُكْرَانًا وَإِنَٰثًا وَيَجْعَلُ مَن يَشَآءُ عَقِيمًا إِنَّهُۥ عَلِيمٌ قَدِيرٌ

Punjabi Translation - Arif Haleemਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70