caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shura, ਆਇਤ 6

ਮੱਕਾ · ਉਤਰਨ ਦਾ ਕ੍ਰਮ 62 · 42:6

وَٱلَّذِينَ ٱتَّخَذُوا۟ مِن دُونِهِۦٓ أَوْلِيَآءَ ٱللَّهُ حَفِيظٌ عَلَيْهِمْ وَمَآ أَنتَ عَلَيْهِم بِوَكِيلٍ

Punjabi Translation - Arif Haleemਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70