caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 10

ਮੱਕਾ · ਉਤਰਨ ਦਾ ਕ੍ਰਮ 63 · 43:10

ٱلَّذِى جَعَلَ لَكُمُ ٱلْأَرْضَ مَهْدًا وَجَعَلَ لَكُمْ فِيهَا سُبُلًا لَّعَلَّكُمْ تَهْتَدُونَ

Punjabi Translation - Arif Haleemਉਹ (ਅੱਲਾਹ) ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਪੰਘੂੜਾ ਬਣਾਇਆ ਅਤੇ ਇਸੇ ਵਿਚ ਤੁਹਾਡੇ ਲਈ ਰਸਤੇ ਬਣਾ ਦਿੱਤੇ ਤਾਂ ਜੋ ਤੁਸੀਂ ਆਪਣੀ ਮੰਜ਼ਿਲ ਦੀ ਰਾਹ ਪਾ ਸਕੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70