caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 17

ਮੱਕਾ · ਉਤਰਨ ਦਾ ਕ੍ਰਮ 63 · 43:17

وَإِذَا بُشِّرَ أَحَدُهُم بِمَا ضَرَبَ لِلرَّحْمَٰنِ مَثَلًا ظَلَّ وَجْهُهُۥ مُسْوَدًّا وَهُوَ كَظِيمٌ

Punjabi Translation - Arif Haleemਜਦੋਂ ਉਹਨਾਂ ਵਿੱਚੋਂ ਕਿਸੇ ਨੂੰ ਉਸ (ਧੀ ਪੈਦਾ ਹੋਣ) ਦੀ ਖ਼ੁਸ਼ਖ਼ਬਰੀ ਸੁਣਾਈ ਜਾਂਦੀ ਹੈ, ਜਿਸ ਦਾ ਸੰਬੰਧ ਇਹ ਲੋਕ ਰਹਿਮਾਨ (ਭਾਵ ਅੱਲਾਹ) ਨਾਲ ਜੋੜਦੇ ਹਨ, ਤਾਂ ਉਸ ਦੇ ਚਿਹਰੇ ਉੱਤੇ ਕਾਲਸ ਛਾ ਜਾਂਦੀ ਹੈ ਅਤੇ ਉਹ ਸੋਗ ਨਾਲ ਭਰ ਜਾਂਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70