caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 20

ਮੱਕਾ · ਉਤਰਨ ਦਾ ਕ੍ਰਮ 63 · 43:20

وَقَالُوا۟ لَوْ شَآءَ ٱلرَّحْمَٰنُ مَا عَبَدْنَٰهُم مَّا لَهُم بِذَٰلِكَ مِنْ عِلْمٍ إِنْ هُمْ إِلَّا يَخْرُصُونَ

Punjabi Translation - Arif Haleemਉਹ (ਮੁਸ਼ਰਿਕ) ਆਖਦੇ ਹਨ ਕਿ ਜੇ ਅੱਲਾਹ ਚਾਹੁੰਦਾ ਤਾਂ ਅਸੀਂ ਇਹਨਾਂ ਝੂਠੇ ਇਸ਼ਟਾਂ ਦੀ ਇਬਾਦਤ ਕਦੇ ਵੀ ਨਾ ਕਰਦੇ। ਇਹ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ, ਨਿਰੇ ਤੀਰ-ਤੁੱਕੇ ਚਲਾ ਰਹੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70