caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 36

ਮੱਕਾ · ਉਤਰਨ ਦਾ ਕ੍ਰਮ 63 · 43:36

وَمَن يَعْشُ عَن ذِكْرِ ٱلرَّحْمَٰنِ نُقَيِّضْ لَهُۥ شَيْطَٰنًا فَهُوَ لَهُۥ قَرِينٌ

Punjabi Translation - Arif Haleemਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70