caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 42

ਮੱਕਾ · ਉਤਰਨ ਦਾ ਕ੍ਰਮ 63 · 43:42

أَوْ نُرِيَنَّكَ ٱلَّذِى وَعَدْنَٰهُمْ فَإِنَّا عَلَيْهِم مُّقْتَدِرُونَ

Punjabi Translation - Arif Haleemਜਾਂ (ਹੋ ਸਕਦਾ ਹੈ ਕਿ) ਅਸੀਂ ਉਹ ਅਜ਼ਾਬ ਤੁਹਾਨੂੰ (ਜਿਊਂਦੇ ਜੀ) ਵਿਖਾ ਦਈਏ ਜਿਸ ਦਾ ਬਚਨ ਅਸੀਂ ਇਹਨਾਂ ਨਾਲ ਕੀਤਾ ਹੋਇਆ ਹੈ। ਬੇਸ਼ੱਕ ਅਸੀਂ ਇਹ ਸਭ ਕਰਨ ਦੀ ਸਮਰਥਾ ਰੱਖਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70