caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 43

ਮੱਕਾ · ਉਤਰਨ ਦਾ ਕ੍ਰਮ 63 · 43:43

فَٱسْتَمْسِكْ بِٱلَّذِىٓ أُوحِىَ إِلَيْكَ إِنَّكَ عَلَىٰ صِرَٰطٍ مُّسْتَقِيمٍ

Punjabi Translation - Arif Haleem(ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70