caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 5

ਮੱਕਾ · ਉਤਰਨ ਦਾ ਕ੍ਰਮ 63 · 43:5

أَفَنَضْرِبُ عَنكُمُ ٱلذِّكْرَ صَفْحًا أَن كُنتُمْ قَوْمًا مُّسْرِفِينَ

Punjabi Translation - Arif Haleem(ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? [1]
Looking for a topic? Try the meaning search — your question is scanned across all 6,236 verses.
ਭਾਸ਼ਾ — 70