فَلَمَّا كَشَفْنَا عَنْهُمُ ٱلْعَذَابَ إِذَا هُمْ يَنكُثُونَ Punjabi Translation - Arif Haleemਜਿਵੇਂ ਹੀ ਅਸੀਂ ਉਹਨਾਂ ਤੋਂ ਅਜ਼ਾਬ ਦੂਰ ਕਰ ਦਿੰਦੇ ਤਾਂ ਉਹ ਉਸੇ ਵੇਲੇ ਆਪਣਾ ਵਚਣ ਤੋੜ ਦਿੰਦੇ।