caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 55

ਮੱਕਾ · ਉਤਰਨ ਦਾ ਕ੍ਰਮ 63 · 43:55

فَلَمَّآ ءَاسَفُونَا ٱنتَقَمْنَا مِنْهُمْ فَأَغْرَقْنَٰهُمْ أَجْمَعِينَ

Punjabi Translation - Arif Haleemਫੇਰ ਜਦੋਂ ਉਹਨਾਂ (ਫ਼ਿਰਔਨੀਆਂ) ਨੇ ਸਾਨੂੰ ਗ਼ੁੱਸਾ ਚਾੜ੍ਹ ਦਿੱਤਾ ਤਾਂ ਅਸੀਂ ਉਹਨਾਂ ਤੋਂ ਬਦਲਾ ਲਿਆ ਅਤੇ ਉਹਨਾਂ ਸਭ ਨੂੰ (ਇੱਕਠਿਆਂ) ਡੋਬ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70