فَجَعَلْنَٰهُمْ سَلَفًا وَمَثَلًا لِّلْـَٔاخِرِينَ Punjabi Translation - Arif Haleemਇਸ ਤਰ੍ਹਾਂ ਅਸੀਂ ਉਹਨਾਂ ਨੂੰ ਹੋਏ-ਬੀਤੇ ਕਰ ਦਿੱਤਾ ਅਤੇ ਆਉਣ ਵਾਲਿਆਂ ਨਸਲਾਂ ਲਈ (ਸਿੱਖਿਆ ਦਾਇਕ) ਉਦਾਹਰਨ ਬਣਾ ਛੱਡਿਆ।