caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 59

ਮੱਕਾ · ਉਤਰਨ ਦਾ ਕ੍ਰਮ 63 · 43:59

إِنْ هُوَ إِلَّا عَبْدٌ أَنْعَمْنَا عَلَيْهِ وَجَعَلْنَٰهُ مَثَلًا لِّبَنِىٓ إِسْرَٰٓءِيلَ

Punjabi Translation - Arif Haleemਉਹ (ਈਸਾ) ਤਾਂ ਕੇਵਲ ਇਕ ਬੰਦਾ ਹੈ ਜਿਸ ’ਤੇ ਅਸਾਂ ਇਨਾਮ ਕੀਤਾ ਅਤੇ ਬਨੀ-ਇਸਰਾਈਲ ਲਈ ਆਪਣੀ ਕੁਦਰਤ ਦਾ ਇਕ ਚਮਤਕਾਰ ਬਣਾ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70