caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 65

ਮੱਕਾ · ਉਤਰਨ ਦਾ ਕ੍ਰਮ 63 · 43:65

فَٱخْتَلَفَ ٱلْأَحْزَابُ مِنۢ بَيْنِهِمْ فَوَيْلٌ لِّلَّذِينَ ظَلَمُوا۟ مِنْ عَذَابِ يَوْمٍ أَلِيمٍ

Punjabi Translation - Arif Haleemਫੇਰ ਉਹਨਾਂ (ਬਨੀ-ਇਸਰਾਈਲ) ਵਿੱਚੋਂ ਕਈ ਧੜਿਆਂ ਨੇ ਆਪੋ ਵਿਚ ਮਤਭੇਦ ਕੀਤਾ ਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹਨਾਂ ਲਈ ਦੁਖਦਾਈ ਦਿਹਾੜੇ ਦਾ ਬਰਬਾਦ ਕਰਨ ਵਾਲਾ ਅਜ਼ਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70