caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 71

ਮੱਕਾ · ਉਤਰਨ ਦਾ ਕ੍ਰਮ 63 · 43:71

يُطَافُ عَلَيْهِم بِصِحَافٍ مِّن ذَهَبٍ وَأَكْوَابٍ وَفِيهَا مَا تَشْتَهِيهِ ٱلْأَنفُسُ وَتَلَذُّ ٱلْأَعْيُنُ وَأَنتُمْ فِيهَا خَٰلِدُونَ

Punjabi Translation - Arif Haleemਉਹਨਾਂ ਦੇ ਅੱਗੇ (ਸਵਰਗ ਵਿਚ) ਸੋਨੇ ਦੇ ਥਾਲ ਤੇ ਸਾਗਰ (ਪਿਆਲੇ) ਫਿਰਾਏ ਜਾਣਗੇ ਅਤੇ ਹਰ ਮਨ-ਭਾਉਂਦੀ ਅਤੇ ਅੱਖਾਂ ਨੂੰ ਸੋਹਣੀ ਲੱਗਣ ਵਾਲੀ ਚੀਜ਼ ਇਸ ਵਿਚ ਹੋਵੇਗੀ ਅਤੇ ਤੁਸੀਂ ਇਸੇ ਵਿਚ ਸਦਾ ਲਈ ਰਹੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70