أَمْ أَبْرَمُوٓا۟ أَمْرًا فَإِنَّا مُبْرِمُونَ Punjabi Translation - Arif Haleemਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।