caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 80

ਮੱਕਾ · ਉਤਰਨ ਦਾ ਕ੍ਰਮ 63 · 43:80

أَمْ يَحْسَبُونَ أَنَّا لَا نَسْمَعُ سِرَّهُمْ وَنَجْوَىٰهُم بَلَىٰ وَرُسُلُنَا لَدَيْهِمْ يَكْتُبُونَ

Punjabi Translation - Arif Haleemਕੀ ਉਹ ਸਮਝਦੇ ਹਨ ਕਿ ਅਸੀਂ ਇਹਨਾਂ ਦੀਆਂ ਗੁਪਤ ਗੱਲਾਂ ਤੇ ਕਾਨਾਫੂਸੀਆਂ ਨਹੀਂ ਸੁਣਦੇ ? ਕਿਉਂ ਨਹੀਂ ਸੁਣਦੇ, ਸਗੋਂ ਸਾਡੇ ਫ਼ਰਿਸ਼ਤੇ ਇਹਨਾਂ ਦੇ ਲਾਗੇ ਹੀ ਲਿਖਦੇ ਰਹਿੰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70