caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 81

ਮੱਕਾ · ਉਤਰਨ ਦਾ ਕ੍ਰਮ 63 · 43:81

قُلْ إِن كَانَ لِلرَّحْمَٰنِ وَلَدٌ فَأَنَا۠ أَوَّلُ ٱلْعَٰبِدِينَ

Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ! ਜੇ ਰਹਿਮਾਨ (ਅੱਲਾਹ) ਦੀ ਸੰਤਾਨ ਹੁੰਦੀ ਤਾਂ ਸਾਰਿਆਂ ਤੋਂ ਪਹਿਲਾਂ ਮੈਂ ਉਸ ਦੀ ਇਬਾਦਤ ਕਰਨ ਵਾਲਾ ਹੁੰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70