caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 82

ਮੱਕਾ · ਉਤਰਨ ਦਾ ਕ੍ਰਮ 63 · 43:82

سُبْحَٰنَ رَبِّ ٱلسَّمَٰوَٰتِ وَٱلْأَرْضِ رَبِّ ٱلْعَرْشِ عَمَّا يَصِفُونَ

Punjabi Translation - Arif Haleemਅਕਾਸ਼ਾਂ ਤੇ ਧਰਤੀ ਦਾ ਰੱਬ ਤੇ ਅਰਸ਼ਾਂ ਦਾ ਮਾਲਿਕ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਇਹ (ਮੁਸ਼ਰਿਕ) ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70