caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 83

ਮੱਕਾ · ਉਤਰਨ ਦਾ ਕ੍ਰਮ 63 · 43:83

فَذَرْهُمْ يَخُوضُوا۟ وَيَلْعَبُوا۟ حَتَّىٰ يُلَٰقُوا۟ يَوْمَهُمُ ٱلَّذِى يُوعَدُونَ

Punjabi Translation - Arif Haleemਸੋ ਤੁਸੀਂ ਇਹਨਾਂ ਦੇ ਹਾਲ ’ਤੇ ਛੱਡ ਦਿਓ, ਉਹ ਤਾਂ ਆਪਣੇ ਤੱਥਹੀਣ ਵਿਚਾਰਾਂ ਵਿਚ ਉਲਝੇ ਹੋਏ ਹਨ ਅਤੇ ਖੇਡਾਂ ਵਿਚ ਮਸਤ ਹਨ, ਇੱਥੋਂ ਤਕ ਕਿ ਇਹ ਆਪਣੇ ਉਸ ਦਿਨ ਨੂੰ ਵੇਖ ਲੈਣਗੇ, ਜਿਸ ਦਾ ਇਹਨਾਂ ਨਾਲ ਵਾਅਦਾ ਕੀਤਾ ਹੋਇਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70