caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 86

ਮੱਕਾ · ਉਤਰਨ ਦਾ ਕ੍ਰਮ 63 · 43:86

وَلَا يَمْلِكُ ٱلَّذِينَ يَدْعُونَ مِن دُونِهِ ٱلشَّفَٰعَةَ إِلَّا مَن شَهِدَ بِٱلْحَقِّ وَهُمْ يَعْلَمُونَ

Punjabi Translation - Arif Haleemਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।[2]
Looking for a topic? Try the meaning search — your question is scanned across all 6,236 verses.
ਭਾਸ਼ਾ — 70