caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zukhruf, ਆਇਤ 9

ਮੱਕਾ · ਉਤਰਨ ਦਾ ਕ੍ਰਮ 63 · 43:9

وَلَئِن سَأَلْتَهُم مَّنْ خَلَقَ ٱلسَّمَٰوَٰتِ وَٱلْأَرْضَ لَيَقُولُنَّ خَلَقَهُنَّ ٱلْعَزِيزُ ٱلْعَلِيمُ

Punjabi Translation - Arif Haleem(ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70