caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ad-Dukhaan, ਆਇਤ 10

ਮੱਕਾ · ਉਤਰਨ ਦਾ ਕ੍ਰਮ 64 · 44:10

فَٱرْتَقِبْ يَوْمَ تَأْتِى ٱلسَّمَآءُ بِدُخَانٍ مُّبِينٍ

Punjabi Translation - Arif Haleemਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70