رَّبَّنَا ٱكْشِفْ عَنَّا ٱلْعَذَابَ إِنَّا مُؤْمِنُونَ Punjabi Translation - Arif Haleemਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।